ਪੀਡੀਐਫ ਪੁਸਤਕਾਂ📚📖 Telegram channel photo

ਪੀਡੀਐਫ ਪੁਸਤਕਾਂ📚📖

@pdfbooksfdkPublic Channel

ਪੀਡੀਐਫ ਪੁਸਤਕਾਂ📚📖 shares ਈ-ਬੁੱਕਸ ਅਤੇ ਪੜ੍ਹਾਈ ਸਮੱਗਰੀ updates and media on Telegram. Join to stay updated.

1.3k

Last views

11.5k (11,501 subscribers)
ਮੈਂਬਰ
—
Rating
40
Total Posts
Oct 21, 2026, 5:49 AM
ਅਪਡੇਟ ਕੀਤਾ ਗਿਆ
Apr 2, 2026
Created
Stats

ਤੁਸੀਂ ਪੰਜਾਬੀ ਸਮੱਗਰੀ ਦੇਖ ਰਹੇ ਹੋ। ਹੋਰ ਭਾਸ਼ਾਵਾਂ ਵਿੱਚ ਸਮੱਗਰੀ ਦੇਖਣ ਲਈ ਸਾਈਟ ਦੀ ਭਾਸ਼ਾ ਬਦਲੋ।

Channel Information

Channel Information
Channel Nameਪੀਡੀਐਫ ਪੁਸਤਕਾਂ📚📖
Username@pdfbooksfdk
Categoryਈ-ਬੁੱਕਸ ਅਤੇ ਪੜ੍ਹਾਈ ਸਮੱਗਰੀ
Languageਪੰਜਾਬੀ
Countryਭਾਰਤ
ਮੈਂਬਰ11,501
Channel TypePublic Channel
Created2 ਅਪ੍ਰੈ 2026
Last Updated21 ਅਕਤੂ 2026 • 22 ਘੰਟੇ ਪਹਿਲਾਂ
StatusActive

ਰੈਂਕਿੰਗ

ਵਿਸ਼ਵਵਿਆਪੀ ਰੈਂਕਿੰਗ
#295850-4345
ਭਾਸ਼ਾ ਰੈਂਕਿੰਗ
#62-1
ਸ਼੍ਰੇਣੀ ਰੈਂਕਿੰਗ
#2640-35

ਗਾਹਕ ਵਾਧਾ

ਕੁੱਲ: 11.5K30 Days growth: -1381.2%
09/2209/2710/0210/0710/1210/1710/21
ਗਾਹਕ ਵਾਧਾ - 30 Days
DateSubscribers
22:09:202611,639
23:09:202611,639
24:09:202611,639
25:09:202611,639
26:09:202611,639
27:09:202611,639
28:09:202611,639
29:09:202611,639
30:09:202611,639
01:10:202611,639
02:10:202611,639
03:10:202611,639
04:10:202611,639
05:10:202611,639
06:10:202611,639
07:10:202611,639
08:10:202611,639
09:10:202611,639
10:10:202611,639
11:10:202611,639
12:10:202611,639
13:10:202611,536
14:10:202611,536
15:10:202611,536
16:10:202611,536
17:10:202611,536
18:10:202611,536
19:10:202611,536
20:10:202611,536
21:10:202611,501
ਗਾਹਕ ਵਾਧਾ - Weekly
DateSubscribers
Week of 30:03:202612,076
Week of 06:04:202612,027
Week of 13:04:202611,976
Week of 20:04:202611,949
Week of 27:04:202611,949
Week of 04:05:202611,949
Week of 11:05:202611,903
Week of 18:05:202611,903
Week of 25:05:202611,903
Week of 01:06:202611,846
Week of 08:06:202611,846
Week of 15:06:202611,846
Week of 22:06:202611,817
Week of 29:06:202611,817
Week of 06:07:202611,817
Week of 13:07:202611,794
Week of 20:07:202611,794
Week of 27:07:202611,779
Week of 03:08:202611,768
Week of 10:08:202611,768
Week of 17:08:202611,706
Week of 24:08:202611,694
Week of 31:08:202611,694
Week of 07:09:202611,669
Week of 14:09:202611,639
Week of 21:09:202611,639
Week of 28:09:202611,639
Week of 05:10:202611,639
Week of 12:10:202611,536
Week of 19:10:202611,501
ਗਾਹਕ ਵਾਧਾ - Monthly
DateSubscribers
April 202611,949
May 202611,903
June 202611,817
July 202611,779
August 202611,694
September 202611,639
October 202611,501
ਗਾਹਕ ਵਾਧਾ - Yearly
DateSubscribers
202611,501

ਨਵੀਨਤਮ ਪੋਸਟਾਂ

🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸੋਰਠਿ ਮਹਲਾ ੫ ॥
ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਪੰਜਾਬੀ ਵਿਆਖਿਆ
ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ।੧।(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ । ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ।੧।(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ । ਹੇ ਨਾਨਕ! (ਆਖ—) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ।੨।੨੧।੪੯।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
1,5700012
💐🌺🌹

ਅਗਸਤ 10, 2026💐
ਸੋਮਵਾਰ,26 ਸਾਉਣ (ਸੰਮਤ ੫੫੮ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺
1,380005
☀️🌪🌦
"ਮੌਸਮ"

ਪੰਜਾਬ ਵਿੱਚ ਭਿਆਨਕ ਲੂ (Heatwave) ਦਾ ਅਲਰਟ ਅਤੇ ਮੀਂਹ ਦੀ ਉਮੀਦ!

ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅੰਕੜਿਆਂ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਮੌਸਮ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ।

ਇੱਕ ਪਾਸੇ ਜਿੱਥੇ ਅਗਲੇ 2 -3 ਦਿਨ ਭਿਆਨਕ ਗਰਮੀ ਪਰੇਸ਼ਾਨ ਕਰੇਗੀ। ਉੱਥੇ ਹੀ ਮਹੀਨੇ ਦੇ ਅਖੀਰ ਵਿੱਚ ਰਾਹਤ ਦੀ ਵੱਡੀ ਉਮੀਦ ਹੈ।

25 ਤੋਂ 27 ਮਈ (ਭਿਆਨਕ ਲੂ ਦਾ ਪ੍ਰਕੋਪ):

ਪੰਜਾਬ ਦੇ ਕਈ ਇਲਾਕਿਆਂ ਵਿੱਚ ਭਿਆਨਕ ਲੂ (Severe Heatwave) ਚੱਲਣ ਦੀ ਸੰਭਾਵਨਾ ਹੈ। ਪਾਰਾ ਇੱਕ ਵਾਰ ਫਿਰ 45°C ਨੂੰ ਪਾਰ ਕਰ ਸਕਦਾ ਹੈ। ਦੁਪਹਿਰ ਵੇਲੇ ਗਰਮ ਹਵਾਵਾਂ ਦਾ ਜ਼ੋਰ ਰਹੇਗਾ।


28 ਮਈ ਤੋਂ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਚੱਲ ਰਹੀ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।

29 ਮਈ ਤੋਂ 2 ਜੂਨ (ਅੰਧੜ ਅਤੇ ਮੀਂਹ): -
ਮੌਸਮ ਪ੍ਰਣਾਲੀ ਵਿੱਚ ਬਦਲਾਅ ਕਾਰਨ 29 ਮਈ ਤੋਂ 2 ਜੂਨ ਦਰਮਿਆਨ ਪੰਜਾਬ ਵਿੱਚ ਇੱਕ -ਦੋ ਵਾਰ ਵੱਡੇ ਪੱਧਰ 'ਤੇ ਤੇਜ਼ ਹਨ੍ਹੇਰੀ (ਝੱਖੜ) ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ।
661005
🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਸਲੋਕ ॥ ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪਉੜੀ ॥ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
7270011
🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥


ਪੰਜਾਬੀ ਵਿਆਖਿਆ
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧।ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।੩।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
8230011
💐🌺🌹

ਮਈ 9, 2026💐
ਸ਼ਨਿਚਰਵਾਰ,26 ਵੈਸਾਖ (ਸੰਮਤ ੫੫੮ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺
633003
🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ
830009
💐🌺🌹

ਮਈ 8, 2026💐
ਸ਼ੁੱਕਰਵਾਰ,25 ਵੈਸਾਖ (ਸੰਮਤ ੫੫੮ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺
715004

Showing 30 of 40 posts

ਰੇਟਿੰਗ

ਲਾਗਇਨ ਲੋੜੀਂਦਾ

Frequently Asked Questions

ਪੀਡੀਐਫ ਪੁਸਤਕਾਂ📚📖 ਟੈਲੀਗ੍ਰਾਮ ਚੈਨਲ ਕਿਸ ਬਾਰੇ ਹੈ?+

ਪੀਡੀਐਫ ਪੁਸਤਕਾਂ📚📖 (@pdfbooksfdk) tgdio ’ਤੇ ਈ-ਬੁੱਕਸ ਅਤੇ ਪੜ੍ਹਾਈ ਸਮੱਗਰੀ ਸ਼੍ਰੇਣੀ ਵਿੱਚ ਸੂਚੀਬੱਧ ਇੱਕ ਟੈਲੀਗ੍ਰਾਮ ਚੈਨਲ ਹੈ। ਰੈਂਕਿੰਗ, ਰੇਟਿੰਗ, ਰਿਵਿਊ ਅਤੇ ਤਾਜ਼ਾ ਪੋਸਟਾਂ ਵੇਖ ਕੇ ਸਬਸਕ੍ਰਾਈਬ ਤੋਂ ਪਹਿਲਾਂ ਫ਼ੈਸਲਾ ਕਰੋ। ਇਸ ਵੇਲੇ tgdio ’ਤੇ ਲਗਭਗ 11,501 ਸਬਸਕ੍ਰਾਈਬਰ ਹਨ।

ਮੈਂ ਪੀਡੀਐਫ ਪੁਸਤਕਾਂ📚📖 (@pdfbooksfdk) ਨੂੰ ਟੈਲੀਗ੍ਰਾਮ ’ਤੇ ਕਿਵੇਂ ਜੁਆਇਨ ਕਰਾਂ?+

tgdio ’ਤੇ ਚੈਨਲ ਪ੍ਰੋਫਾਈਲ ਖੋਲ੍ਹੋ, ਫਿਰ Join / Open in Telegram ਨਾਲ @pdfbooksfdk ’ਤੇ ਮੁਫ਼ਤ ਸਬਸਕ੍ਰਾਈਬ ਕਰੋ।

ਕੀ ਪੀਡੀਐਫ ਪੁਸਤਕਾਂ📚📖 ਚੰਗਾ ਈ-ਬੁੱਕਸ ਅਤੇ ਪੜ੍ਹਾਈ ਸਮੱਗਰੀ ਚੈਨਲ ਹੈ?+

tgdio ’ਤੇ ਜੁਆਇਨ ਤੋਂ ਪਹਿਲਾਂ ਪੀਡੀਐਫ ਪੁਸਤਕਾਂ📚📖 ਦੀ ਰੇਟਿੰਗ, ਰਿਵਿਊ, ਰੈਂਕਿੰਗ ਅਤੇ ਪੋਸਟਾਂ ਵੇਖੋ। ਇਸ ਵੇਲੇ tgdio ’ਤੇ ਲਗਭਗ 11,501 ਸਬਸਕ੍ਰਾਈਬਰ ਹਨ। ਇਸੇ ਈ-ਬੁੱਕਸ ਅਤੇ ਪੜ੍ਹਾਈ ਸਮੱਗਰੀ ਦੇ ਹੋਰ ਚੈਨਲਾਂ ਨਾਲ ਤੁਲਨਾ ਕਰੋ।

ਪੀਡੀਐਫ ਪੁਸਤਕਾਂ📚📖 ਦੇ ਸਟੈਟਸ ਅਤੇ ਪੋਸਟਾਂ ਕਿੱਥੇ ਵੇਖਾਂ?+

tgdio ’ਤੇ @pdfbooksfdk ਪੇਜ ਖੋਲ੍ਹੋ — ਸਬਸਕ੍ਰਾਈਬਰ ਸਟੈਟਸ, ਰੈਂਕਿੰਗ, ਰੇਟਿੰਗ ਅਤੇ ਪੋਸਟਾਂ। Stats ਲਿੰਕ ਨਾਲ ਗਰੋਥ ਚਾਰਟ ਵੇਖੋ।